
ਇੱਕ ਬਹੁਤ ਹੀ ਸ਼ਰਮਨਾਕ ਖਬਰ ਸਾਹਮਣੇ ਆਈ ਹੈ. ਇੱਕ ਪਿਓ ਨੇ ਆਪਣੀ ਹੀ ਧੀ ਨਾਲ ਵਿਆਹ ਕਰ ਲਿਆ. ਇਸ ਖਬਰ ਨੇ ਪੂਰੇ ਇਲਾਕੇ ਨੂੰ ਹਿਲਾ ਕਿ ਰੱਖ ਦਿੱਤਾ ਹੈ. ਜਾਣੋ ਪਿਓ ਨੇ ਕਿਉਂ ਕੀਤਾ ਆਪਣੀ ਧੀ ਨਾਲ ਵਿਆਹ.
ਉਸ ਦਾ ਕਹਿਣਾ ਹੈ ਕਿ ਉਸ ਕੋਲ ਹੋਰ ਕੋਈ ਵਿਕਲਪ ਨਹੀਂ ਸੀ. ਉਸ ਨੇ ਕਿਹਾ ਕਿ ਉਸ ਦੀ ਜ਼ਿੰਦਗੀ ਵਿਚ ਹੋਰ ਕੋਈ ਨਹੀਂ ਸੀ, ਇਸ ਲਈ ਉਸ ਨੇ ਆਪਣੀ ਲੜਕੀ ਨੂੰ ਕਿਤੇ ਹੋਰ ਭੇਜਣ ਦੀ ਬਜਾਏ ਉਸ ਦਾ ਵਿਆਹ ਆਪਣੇ ਨਾਲ ਕਰਨ ਦਾ ਫੈਸਲਾ ਕੀਤਾ. ਅਜਿਹੀ ਗੱਲ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ. ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ. ਵੀਡੀਓ 'ਚ ਪੰਕਜ (ਪਿਓ) ਅਤੇ ਅਰਪਿਤ ਤਿਵਾਰੀ (ਧੀ) ਦੇ ਵਿਆਹ ਦੀਆਂ ਰਵਾਇਤੀ ਰਸਮਾਂ ਦਿਖਾਈ ਦੇ ਰਹੀਆਂ ਹਨ. ਇਹ ਘਟਨਾ ਯੂਪੀ ਦੀ ਹੈ. ਲੋਕ ਇਹਨਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ.